ਪੰਜਾਬ ਦਾ ਭਾਈਚਾਰਾ ਤੇ ਸਾਂਝ ਸਾਡੀ ਪਹਿਲ, ਜੋ ਵੀ ਇਸ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ, ਭਗਵੰਤ ਮਾਨ ਸਰਕਾਰ ਉਸ ਨਾਲ ਸਖ਼ਤੀ ਨਾਲ ਨਜਿੱਠੇਗੀ : ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸੁਰੱਖਿਅਤ, ਪੰਜਾਬ ਦੀ ਸਾਂਝ ਤੋੜਨ ਵਾਲੇ ਅੱਜ ਭੱਜਦੇ ਫਿਰ ਰਹੇ ਹਨ: ਕੁਲਦੀਪ ਧਾਲੀਵਾਲ ਚੰਡੀਗੜ੍ਹ,20 ਮਾਰਚ 2023 (ਦੀ ਪੰਜਾਬ ਵਾਇਰ) । ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ … Continue reading ਪੰਜਾਬ ਦਾ ਭਾਈਚਾਰਾ ਤੇ ਸਾਂਝ ਸਾਡੀ ਪਹਿਲ, ਜੋ ਵੀ ਇਸ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ, ਭਗਵੰਤ ਮਾਨ ਸਰਕਾਰ ਉਸ ਨਾਲ ਸਖ਼ਤੀ ਨਾਲ ਨਜਿੱਠੇਗੀ : ਕੁਲਦੀਪ ਧਾਲੀਵਾਲ