ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ, ਸੂਬੇ ਵਿੱਚ ਅਮਨ ਤੇ ਭਾਈਚਾਰੇ ਨਾਲ ਖਿਲਵਾੜ ਕਰਨ ਦੀਆਂ ਸਾਜ਼ਿਸ਼ਾਂ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਉਤੇ ਮੈਲੀ ਅੱਖ ਰੱਖਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਸੂਬਾ ਸਰਕਾਰ ਰੋਜ਼ਗਾਰ, ਸਿੱਖਿਆ ਅਤੇ ਸਿਹਤ ਨੂੰ ਤਰਜੀਹ ਦੇ ਰਹੀ ਹੈ ਜਦਕਿ ਕੁਝ ਦੇਸ਼ ਵਿਰੋਧੀ ਅਨਸਰ ਨੌਜਵਾਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਉਕਸਾ ਰਹੇ ਨੇ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪੰਜਾਬੀਆਂ … Continue reading ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ, ਸੂਬੇ ਵਿੱਚ ਅਮਨ ਤੇ ਭਾਈਚਾਰੇ ਨਾਲ ਖਿਲਵਾੜ ਕਰਨ ਦੀਆਂ ਸਾਜ਼ਿਸ਼ਾਂ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ