ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 21 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ … Continue reading ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼