ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਇਮਾ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦਾ ਜਾਇਜਾ ਲਿਆ

ਗੁਰਦਾਸਪੁਰ, 21 ਮਾਰਚ (ਮੰਨਣ ਸੈਣੀ )। ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਇਮਾ ਵੱਲੋਂ ਅੱਜ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਜਾਇਜਾ ਲੈਣ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐੱਸ.ਐੱਸ.ਪੀ. … Continue reading ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਇਮਾ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦਾ ਜਾਇਜਾ ਲਿਆ