ਖਾਣ-ਪੀਣ ਵਾਲੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਲਈ ਫੂਡ ਲਾਇਸੰਸ ਲੈਣਾ ਜ਼ਰੂਰੀ ਡਿਪਟੀ ਕਮਿਸ਼ਨਰ

ਗੁਰਦਾਸਪੁਰ, 21 ਮਾਰਚ (ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਖਾਣ-ਪੀਣ ਵਾਲੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫੂਡ ਸੇਫ਼ਟੀ ਸਟੈਂਡਰਡ ਐਕਟ ਤਹਿਤ ਆਪਣਾ ਫੂਡ ਲਾਇਸੰਸ ਜਰੂਰ ਬਣਾਉਣ। ਉਨ੍ਹਾਂ ਕਿਹਾ ਕਿ ਇਹ ਲਾਇਸੰਸ ਬਣਾਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਫੂਡ ਸੇਫ਼ਟੀ ਵਿਭਾਗ ਵੱਲੋਂ … Continue reading ਖਾਣ-ਪੀਣ ਵਾਲੀਆਂ ਵਸਤਾਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਲਈ ਫੂਡ ਲਾਇਸੰਸ ਲੈਣਾ ਜ਼ਰੂਰੀ ਡਿਪਟੀ ਕਮਿਸ਼ਨਰ