ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਜਾਰੀ

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚੋਂ ਪਿਛਲੇ ਇੱਕ ਮਹੀਨੇ ’ਚ 36690 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 21 ਮਾਰਚ 2023 (ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਮਾਜ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ … Continue reading ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਜਾਰੀ