ਅਹਿਮ ਫੈਂਸਲਾ- ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ ‘ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ

ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀ ਹਿੱਤ ਵਿੱਚ ਲਿਆ ਫੈਸਲਾ ਦਫ਼ਤਰਾਂ ਵਿੱਚ ਆਨ ਡਿਊਟੀ ਬੁਲਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕੀਤੀ ਜਾਵੇਗੀ ਸਖ਼ਤ ਅਨੁਸ਼ਾਸਨੀ ਕਾਰਵਾਈ: ਸਿੱਖਿਆ ਮੰਤਰੀ ਚੰਡੀਗੜ੍ਹ, 21 ਮਾਰਚ 2023 (ਦੀ ਪੰਜਾਬ ਵਾਇਰ)। ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ … Continue reading ਅਹਿਮ ਫੈਂਸਲਾ- ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ ‘ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ