ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਇਆ – ਰਾਘਵ ਚੱਢਾ

ਭਾਜਪਾ ਸਰਕਾਰ ਨੇ ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ ਵਿਚ ਕੀਤੀ ਮਦਦ – ਰਾਘਵ ਚੱਢਾ 2016 ‘ਚ ਦੋਵਾਂ ਖਿਲਾਫ ਪੱਤਰ ਮਿਲਣ ਦੇ ਬਾਵਜੂਦ ਪ੍ਰਧਾਨ ਮੰਤਰੀ ਦਫਤਰ ਨੇ ਜਾਂਚ ਕਿਉਂ ਨਹੀਂ ਕਰਵਾਈ?  – ਰਾਘਵ ਚੱਢਾ  – ਈਡੀ-ਸੀਬੀਆਈ ਜੋ ਕਾਰਵਾਈ ਵਿਰੋਧੀ ਨੇਤਾਵਾਂ ਖ਼ਿਲਾਫ਼ ਕਰਦੀ ਹੈ ਉਹ ਹਜ਼ਾਰਾਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਅਪਰਾਧੀਆਂ ਵਿਰੁੱਧ ਕਿਉਂ … Continue reading ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਇਆ – ਰਾਘਵ ਚੱਢਾ