ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਕੀਤੀ ਵਕਾਲਤ ਇਜਲਾਸ ਦਾ ਬਾਈਕਾਟ ਕਰ ਕੇ ਸ਼ਹੀਦਾਂ ਦੀ ਨਿਰਾਦਰੀ ਕਰਨ ਲਈ ਕਾਂਗਰਸ ਦੀ ਆਲੋਚਨਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ … Continue reading ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ