ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ

ਚੰਡੀਗੜ੍ਹ, 22 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ … Continue reading ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ