ਜ਼ਿਲ੍ਹੇ ਨੂੰ ਟੀ.ਬੀ. ਮੁਕਤ ਬਣਾਉਣ ਲਈ ਲੋਕਾਂ ਨੂੰ ਟੀ.ਬੀ. ਦੇ ਬਚਾਅ ਅਤੇ ਲੱਛਣਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ -ਡਿਪਟੀ ਕਮਿਸ਼ਨਰ

ਗੁਰਦਾਸਪੁਰ, 22 ਮਾਰਚ 2023 (ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਨੂੰ ਟੀ.ਬੀ. ਮੁਕਤ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਬਚਾਅ ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਅਸੀਂ ਕੋਵਿਡ ਵਰਗੀ ਮਹਾਂਮਾਰੀ … Continue reading ਜ਼ਿਲ੍ਹੇ ਨੂੰ ਟੀ.ਬੀ. ਮੁਕਤ ਬਣਾਉਣ ਲਈ ਲੋਕਾਂ ਨੂੰ ਟੀ.ਬੀ. ਦੇ ਬਚਾਅ ਅਤੇ ਲੱਛਣਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ -ਡਿਪਟੀ ਕਮਿਸ਼ਨਰ