ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧੇ ਤਨਖਾਹ ਸਕੇਲ ਲਾਗੂ ਕਰਨ ਲਈ ਸਹਿਮਤੀ ਕਿਸਾਨਾਂ ਦੀ ਭਲਾਈ ਲਈ ਖੋਜ ਕਾਰਜ ਅੱਗੇ ਵਧਾਉਣ ਲਈ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਦਾ ਅਹਿਦ ਦੁਹਰਾਇਆ ਚੰਡੀਗੜ੍ਹ, 22 ਮਾਰਚ 2023 (ਦੀ ਪੰਜਾਬ ਵਾਇਰ)। ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ … Continue reading ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ