ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਚੰਡੀਗੜ੍ਹ, 22 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ … Continue reading ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ