ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਨਿੱਘੀ ਸ਼ਰਧਾਂਜਲੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਵਿੱਚ ਕਰਵਾਈ ਜਾਵੇਗੀ ਇੰਟਰਨਸ਼ਿਪ – ਡਿਪਟੀ ਕਮਿਸ਼ਨਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਨਾ ਸ੍ਰੋਤ ਰਹਿਣਗੇ – ਐੱਸ.ਐੱਸ.ਪੀ. ਹਰੀਸ਼ ਦਾਯਿਮਾ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ … Continue reading ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਨਿੱਘੀ ਸ਼ਰਧਾਂਜਲੀ