ਡਿਪਟੀ ਕਮਿਸ਼ਨਰ ਵੱਲੋਂ ਯੂਵਕ ਸੇਵਾਵਾਂ, ਖੇਡ ਵਿਭਾਗ ਅਤੇ ਨਹਿਰੂ ਯੂਵਾ ਕੇਂਦਰ ਨੂੰ ਜ਼ਿਲ੍ਹੇ ਵਿੱਚ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦੇ ਨਿਰਦੇਸ਼

ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਨੂੰ ਕੀਤਾ ਜਾਵੇਗਾ ਵਿਸ਼ੇਸ਼ ਤੌਰ ’ਤੇ ਸਨਮਾਨਿਤ – ਡਿਪਟੀ ਕਮਿਸ਼ਨਰ ਗੁਰਦਾਸਪੁਰ, 23 ਮਾਰਚ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਯੁਵਕ ਸੇਵਾਵਾਂ ਵਿਭਾਗ, ਖੇਡ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਯੂਥ ਕਲੱਬ ਨੂੰ ਮੁੜ ਸੁਰਜੀਤ ਕਰਕੇ ਵੱਖ-ਵੱਖ ਪਿੰਡਾਂ … Continue reading ਡਿਪਟੀ ਕਮਿਸ਼ਨਰ ਵੱਲੋਂ ਯੂਵਕ ਸੇਵਾਵਾਂ, ਖੇਡ ਵਿਭਾਗ ਅਤੇ ਨਹਿਰੂ ਯੂਵਾ ਕੇਂਦਰ ਨੂੰ ਜ਼ਿਲ੍ਹੇ ਵਿੱਚ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦੇ ਨਿਰਦੇਸ਼