ਬੀ.ਡੀ.ਐਸ ਵੱਲੋਂ ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ, ਸੁਖਦੇਵ ਸਿੰਘ, ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

65 ਯੁਨਿਟ ਖੂਨ ਹੋਇਆ ਇਕੱਤਰ। ਗੁਰਦਾਸਪੁਰ 23 ਮਾਰਚ (ਮੰਨਣ ਸੈਣੀ)। ਇਨਸਾਨ ਇਨਸਾਨੀ ਅਤੇ ਇਨਸਾਨੀਅਤ ਦੀ ਸੇਵਾ ਨੂੰ ਸਮਰਪਿਤ ਟੀਮ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਅਤੇ ਸਮਾਜਿਕ ਗਤੀਵਿਧੀਆ ਸੇਵਾ ਸੁਸਾਇਟੀ ਕਲਾਨੌਰ ਵੱਲੋਂ ਸਾਂਝੇ ਤੌਰ ਤੇ ਸ਼ਹੀਦੇ ਆਜਮ ਸ੍ਰ. ਭਗਤ ਸਿੰਘ, ਸੁਖਦੇਵ ਸਿੰਘ, ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਰਾਣਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ … Continue reading ਬੀ.ਡੀ.ਐਸ ਵੱਲੋਂ ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ, ਸੁਖਦੇਵ ਸਿੰਘ, ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ