ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਸਮੀਖਿਆ ਮੀਟਿੰਗ

ਨਵੀਂ ਨੀਤੀ ਕਿਸਾਨ ਪੱਖੀ ਅਤੇ ਸੂਬੇ ਦੀ ਤਰੱਕੀ ਲਈ ਲਾਹੇਵੰਦ ਹੋਵੇਗੀ: ਖੇਤੀਬਾੜੀ ਮੰਤਰੀ 31 ਮਾਰਚ ਤੱਕ ਆਮ ਲੋਕਾਂ ਨੂੰ ਸੁਝਾਅ ਭੇਜਣ ਦੀ ਅਪੀਲ ਚੰਡੀਗੜ੍ਹ, 23 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ … Continue reading ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਸਮੀਖਿਆ ਮੀਟਿੰਗ