ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਬਾਰੇ ਮਾਹਿਰਾਂ ਤੇ ਕਿਸਾਨਾਂ ਦੇ ਸੁਝਾਅ ਮੰਗੇ

31 ਮਾਰਚ ਤੱਕ ਆਮ ਲੋਕਾਂ ਨੂੰ ਸੁਝਾਅ ਭੇਜਣ ਦੀ ਅਪੀਲ ਪੰਜਾਬ ਸਰਕਾਰ ਕਿਰਸਾਨੀ ਲਈ ਚੰਗੀਆਂ, ਠੋਸ ਅਤੇ ਸਾਰਥਕ ਨੀਤੀਆਂ ਲੈ ਕੇ ਆਉਣ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 24 ਮਾਰਚ (ਮੰਨਣ ਸੈਣੀ ) । ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ … Continue reading ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਬਾਰੇ ਮਾਹਿਰਾਂ ਤੇ ਕਿਸਾਨਾਂ ਦੇ ਸੁਝਾਅ ਮੰਗੇ