ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸ਼ਹੀਦੀ ਦਿਵਸ ਨੂੰ ਪੱਤਰਕਾਰਤਾ ਬਚਾਓ ਦਿਵਸ ਵਜੋਂ ਮਨਾਇਆ

ਗੁਰਦਾਸਪੁਰ , 23 ਮਾਰਚ 2023 (ਦੀ ਪੰਜਾਬ ਵਾਇਰ)। ਇੰਡੀਅਨ ਜਰਨਲਿਸਟ ਯੂਨੀਅਨ ਦੇ ਸੱਦੇ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ (ਪੀਸੀਜੇਯੂ) ਦੇ ਦਿਸ਼ਾ ਨਿਰਦੇਸ਼ਾਂ ਤੇ ਯੂਨੀਅਨ ਦੀ ਗੁਰਦਾਸਪੁਰ ਇਕਾਈ ਵੱਲੋਂ ਇੱਕ ਬੈਠਕ ਕੇ.ਪੀ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ । ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਬੈਠਕ ਨੂੰ ਪੱਤਰਕਾਰਤਾ ਬਚਾਓ ਦਿਵਸ ਵਜੋਂ ਮਨਾਇਆ … Continue reading ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸ਼ਹੀਦੀ ਦਿਵਸ ਨੂੰ ਪੱਤਰਕਾਰਤਾ ਬਚਾਓ ਦਿਵਸ ਵਜੋਂ ਮਨਾਇਆ