ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਜੂਡੋ ਖਿਡਾਰੀਆਂ ਨੇ ਸੁਗੰਧ ਖਾ ਕੇ ਦਿੱਤੀ ਸ਼ਰਧਾਂਜਲੀ

ਗੁਰਦਾਸਪੁਰ 24 ਮਾਰਚ 2023 (ਦੀ ਪੰਜਾਬ ਵਾਇਰ)। ਸ਼ਹੀਦ ਭਗਤ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜੂਡੋਕਾ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜੂਡੋ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸੈਂਟਰ ਸੰਚਾਲਕ ਅਮਰਜੀਤ ਸ਼ਾਸਤਰੀ, ਵਿਦਿਆਰਥੀ ਆਗੂ ਅਮਰ … Continue reading ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਜੂਡੋ ਖਿਡਾਰੀਆਂ ਨੇ ਸੁਗੰਧ ਖਾ ਕੇ ਦਿੱਤੀ ਸ਼ਰਧਾਂਜਲੀ