ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਅਫਸਰ ਦੀ ਸਹਾਇਕ ਪ੍ਰੋਫੈਸਰ ਵੱਜੋਂ ਹੋਈ ਪੱਦ-ਉਨਤੀ

ਚੰਡੀਗੜ੍ਹ 24 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਵੱਲੋਂ ਡਾ.ਸਤਨਾਮ ਸਿੰਘ, ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ ਖੋਜ … Continue reading ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਅਫਸਰ ਦੀ ਸਹਾਇਕ ਪ੍ਰੋਫੈਸਰ ਵੱਜੋਂ ਹੋਈ ਪੱਦ-ਉਨਤੀ