ਰਾਹੁਲ ਗਾਂਧੀ ਦੀ ਪਾਰਲੀਮੈਂਟ ਮੈਂਬਰਸ਼ਿਪ ਖਤਮ , ਮੋਦੀ ਦੇ ਸਰਨੇਮ ‘ਤੇ ਟਿੱਪਣੀ ਕਰਨ ‘ਤੇ ਕੱਲ੍ਹ ਸੁਣਾਈ ਗਈ ਸੀ ਦੋ ਸਾਲ ਦੀ ਸਜ਼ਾ

ਦਿੱਲੀ, 24 ਮਾਰਚ 2023 (ਦੀ ਪੰਜਾਬ ਵਾਇਰ)। ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ। ਸੂਰਤ ਦੀ ਅਦਾਲਤ ਨੇ ਕੱਲ੍ਹ ਹੀ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਲੋਕ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਾਨਹਾਨੀ ਦੇ ਮਾਮਲੇ ਵਿੱਚ ਸੂਰਤ ਦੀ ਅਦਾਲਤ … Continue reading ਰਾਹੁਲ ਗਾਂਧੀ ਦੀ ਪਾਰਲੀਮੈਂਟ ਮੈਂਬਰਸ਼ਿਪ ਖਤਮ , ਮੋਦੀ ਦੇ ਸਰਨੇਮ ‘ਤੇ ਟਿੱਪਣੀ ਕਰਨ ‘ਤੇ ਕੱਲ੍ਹ ਸੁਣਾਈ ਗਈ ਸੀ ਦੋ ਸਾਲ ਦੀ ਸਜ਼ਾ