ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 24 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ  ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।  ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ … Continue reading ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ