ਸਖ਼ਤੀ :- ਡਿਪਟੀ ਕਮਿਸ਼ਨਰ ਨੇ ਮਨਰੇਗਾ ਯੋਜਨਾ ਵਿੱਚ ਤਸੱਲੀਬਖਸ਼ ਕੰਮ ਨਾ ਕਰਨ ਵਾਲੇ ਦੋ ਗ੍ਰਾਂਮ ਰੋਜ਼ਗਾਰ ਸੇਵਕਾਂ ਨੂੰ ਨੌਂਕਰੀ ਤੋਂ ਕੀਤਾ ਬਰਖਾਸ਼ਤ

ਗੁਰਦਾਸਪੁਰ, 24 ਮਾਰਚ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਮਨਰੇਗਾ ਯੋਜਨਾ ਵਿੱਚ ਤਸੱਲੀਬਖਸ਼ ਕੰਮ ਨਾ ਕਰਨ ਵਾਲੇ ਦੋ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਨੌਂਕਰੀ ਤੋਂ ਬਰਖਾਸ਼ਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹੇ ਵਿੱਚ ਚੱਲ ਰਹੀ ਮਨਰੇਗਾ ਯੋਜਨਾ ਦੇ ਕੰਮਾਂ ਦਾ ਰੀਵਿਊ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ … Continue reading ਸਖ਼ਤੀ :- ਡਿਪਟੀ ਕਮਿਸ਼ਨਰ ਨੇ ਮਨਰੇਗਾ ਯੋਜਨਾ ਵਿੱਚ ਤਸੱਲੀਬਖਸ਼ ਕੰਮ ਨਾ ਕਰਨ ਵਾਲੇ ਦੋ ਗ੍ਰਾਂਮ ਰੋਜ਼ਗਾਰ ਸੇਵਕਾਂ ਨੂੰ ਨੌਂਕਰੀ ਤੋਂ ਕੀਤਾ ਬਰਖਾਸ਼ਤ