“ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫ਼ਗ਼ਾਨਿਸਤਾਨ ਨਹੀਂ”

ਮੁੱਖ ਮੰਤਰੀ ਦੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” ਬੇਗਾਨੇ ਪੁੱਤਾਂ ਨੂੰ ਹਥਿਆਰ ਚੁੱਕਣ ਲਈ ਕਹਿਣਾ ਸੌਖਾਃ ਮੁੱਖ ਮੰਤਰੀ ਨੌਜਵਾਨਾਂ ਦੇ ਹੱਥਾਂ ‘ਚ ਲੈਪਟਾਪ, ਨਿਯੁਕਤੀ ਪੱਤਰ ਤੇ ਮੈਡਲ ਹੋਣੇ ਚਾਹੀਦੇ ਨੇ, ਹਥਿਆਰ ਨਹੀਂਃ ਮੁੱਖ ਮੰਤਰੀ ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਮ ‘ਤੇ … Continue reading “ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫ਼ਗ਼ਾਨਿਸਤਾਨ ਨਹੀਂ”