ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ • ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ ਵੀ ਕਿਹਾ ਚੰਡੀਗੜ੍ਹ, 24 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ … Continue reading ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼