ਜੌੜਾਮਾਜਰਾ ਨੇ ਜੀ.ਓ.ਜੀ. ਸਕੀਮ ਸਬੰਧੀ ਮਸਲਿਆਂ ਨੂੰ ਵਿਚਾਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਜੌੜਾਮਾਜਰਾ ਵੱਲੋਂ ਪੁਰਾਣੀ ਜੀਓਜੀ ਸਕੀਮ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ: 24 ਮਾਰਚ, 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 … Continue reading ਜੌੜਾਮਾਜਰਾ ਨੇ ਜੀ.ਓ.ਜੀ. ਸਕੀਮ ਸਬੰਧੀ ਮਸਲਿਆਂ ਨੂੰ ਵਿਚਾਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ