ਵਿਸ਼ਵ ਟੀਬੀ ਦਿਵਸ: ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ ; ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪਾਈ ਜਾ ਸਕਦੀ ਹੈ ਇਸ ਨਾਮੁਰਾਦ ਬਿਮਾਰੀ ਨੂੰ ਠੱਲ੍ਹ : ਡਾ ਬਲਬੀਰ ਸਿੰਘ ਪੰਜਾਬ ’ਚ 2025 ਤੱਕ ਟੀ.ਬੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੈ: ਸਿਹਤ ਮੰਤਰੀ ਚੰਡੀਗੜ੍ਹ, 24 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਦੇ ਮੁੱਖ … Continue reading ਵਿਸ਼ਵ ਟੀਬੀ ਦਿਵਸ: ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ