ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦੀ ਪੂਰਤੀ ਦਾ ਅਹਿਦ ਚੰਡੀਗੜ੍ਹ, 24 ਮਾਰਚ 2023 (ਦੀ ਪੰਜਾਬ ਵਾਇਰ)। ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ … Continue reading ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ