ਸ਼ਰਾਬੀ ਪਿਓ ਨੇ ਨਾਬਾਲਿਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ

ਗੁਰਦਾਸਪੁਰ 25 ਮਾਰਚ 2023 (ਦੀ ਪੰਜਾਬ ਵਾਇਰ)। ਇੱਕ ਸ਼ਰਾਬੀ ਕਲਯੁਗੀ ਪਿਉ ਵਲੋਂ ਆਪਣੀ ਸਗੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਪੁਲਿਸ ਜਿਲਾ ਗੁਰਦਾਸਪੁਰ ਦੇ ਇੱਕ ਪਿੰਡ ਦਾ ਹੈ ਜਿੱਥੇ ਪੁਲਿਸ ਵੱਲੋਂ ਬੱਚੀ ਦੀ ਮਾਂ ਦੀ ਸ਼ਿਕਾਇਤ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਦੋਸ਼ੀ ਕਲਯੁਗੀ ਪਿਉ ਦੀ ਭਾਲ ਸ਼ੁਰੂ ਕਰ … Continue reading ਸ਼ਰਾਬੀ ਪਿਓ ਨੇ ਨਾਬਾਲਿਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ