ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਦਿੱਲੀ ਤੇ ਪੰਜਾਬ ਪੁਲੀਸ ਨੇ ਕੌਮੀ ਰਾਜਧਾਨੀ ’ਚ ਸਾਂਝੀ ਤਸਾਸ਼ੀ ਮੁਹਿੰਮ ਚਲਾਈ

ਨਵੀਂ ਦਿੱਲੀ, 25 ਮਾਰਚ 2023 (ਦੀ ਪੰਜਾਬ ਵਾਇਰ)। ਭਗੌੜੇ ਖਾਲਿਸਤਾਨੀ ਪੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਵਿਚ ਚੱਲ ਰਹੀ ਛਾਪੇਮਾਰੀ ਦੌਰਾਨ ਦਿੱਲੀ ਪੁਲੀਸ ਅਤੇ ਪੰਜਾਬ ਪੁਲੀਸ ਦੀਆਂ ਟੀਮਾਂ ਨੇ ਦਿੱਲੀ ਅਤੇ ਇਸ ਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ। ਦਿੱਲੀ ਪੁਲੀਸ ਦੇ ਸੂਤਰਾਂ ਨੇ ਦੱਸਿਆ ਕਿ ਖਾਲਿਸਤਾਨੀ ਸਮਰਥਕ ਜਥੇਬੰਦੀ ਵਾਰਿਸ ਪੰਜਾਬ ਦੇ ਦੇ ਮੁਖੀ ਦੇ ਦਿੱਲੀ ’ਚ … Continue reading ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਦਿੱਲੀ ਤੇ ਪੰਜਾਬ ਪੁਲੀਸ ਨੇ ਕੌਮੀ ਰਾਜਧਾਨੀ ’ਚ ਸਾਂਝੀ ਤਸਾਸ਼ੀ ਮੁਹਿੰਮ ਚਲਾਈ