ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

ਚੰਡੀਗੜ੍ਹ, 25 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ … Continue reading ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ