ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਡਾ. ਬਲਬੀਰ ਸਿੰਘ ਨੇ ਭਰੂਣ ਹੱਤਿਆ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੀਸੀ-ਪੀ.ਐਨ.ਡੀ.ਟੀ. ਐਕਟ ਦੀਆਂ ਸ਼ਰਤਾਂ ਦੀ ਉਲੰਘਣਾ ‘ਤੇ ਸਕੈਨ ਸੈਂਟਰ ਦੀ ਰਜਿਸਟ੍ਰੇਸ਼ਨ ਤੁਰੰਤ ਰੱਦ ਕੀਤੀ ਜਾਵੇਗੀ ਚੰਡੀਗੜ੍ਹ, 25 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ … Continue reading ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ