ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਇਜਲਾਸ ਸਫਲਤਾਪੂਰਵਕ ਮੁਕੰਮਲ

ਸਤਿਬੀਰ ਸਿੰਘ ਸੁਲਤਾਨੀ ਨੂੰ ਜ਼ਿਲ੍ਹਾ ਪ੍ਰਧਾਨ, ਅਨੋਖ ਸਿੰਘ ਨੂੰ ਘੋੜੇਵਾਹ ਨੂੰ ਜ਼ਿਲ੍ਹਾ ਸਕੱਤਰ ਅਤੇ ਮੀਤ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਗੁਰਦਾਸਪੁਰ, 25 ਮਾਰਚ 2023 (ਮੰਨਣ ਸੈਣੀ)। ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਇਜਾਲਸ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦੁਰ, ਰਾਏਪੁਰ ਵਿਖੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਖਜ਼ਾਨਚੀ ਹਰਮੇਸ਼ ਸਿੰਘ ਢੇਸੀ ਦੀ … Continue reading ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਇਜਲਾਸ ਸਫਲਤਾਪੂਰਵਕ ਮੁਕੰਮਲ