ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਜਤਾਈ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ … Continue reading ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ