ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

*ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਚੰਡੀਗੜ੍ਹ, 25 ਮਾਰਚ 2023 (ਦੀ ਪੰਜਾਬ ਵਾਇਰ)। ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ … Continue reading ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ