ਪਿੰਡ ਖੁਸ਼ਹਾਲਪੁਰ ਵਿਖੇ 27 ਮਾਰਚ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 8ਵਾਂ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਪਿੰਡ ਖੁਸ਼ਹਾਲਪੁਰ ਅਤੇ ਨਜ਼ਦੀਕੀ ਪਿੰਡ ਘੁੰਮਣ, ਕੋਠਾ, ਅਬਦਾਲ ਅਤੇ ਜੌੜੀਆਂ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਮਾਰਚ 2023 ( ਮੰਨਣ ਸੈਣੀ)। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ … Continue reading ਪਿੰਡ ਖੁਸ਼ਹਾਲਪੁਰ ਵਿਖੇ 27 ਮਾਰਚ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 8ਵਾਂ ਵਿਸ਼ੇਸ਼ ਕੈਂਪ