ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

ਚੰਡੀਗੜ੍ਹ, 26 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ … Continue reading ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ