ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਦੁਹਰਾਈ ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਕਿਸਾਨਾਂ ਲਈ ਜਲਦੀ ਹੀ ਫਸਲ ਬੀਮਾ ਨੀਤੀ ਲਿਆਏਗੀ ਸੂਬਾ ਸਰਕਾਰ ਨੁਕਸਾਨ ਦੀ ਜ਼ਮੀਨੀ ਰਿਪੋਰਟ ਲੈਣ ਲਈ ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦਾ ਤੂਫ਼ਾਨੀ ਦੌਰਾ ਆਮ ਆਦਮੀ ਸਰਕਾਰ … Continue reading ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ