ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਹੋਰ ਸੁਰੱਖਿਆ ਮੁਲਾਜ਼ਮ ਵਰਿੰਦਰ ਸਿੰਘ ਜੌਹਲ ਨੂੰ ਕੀਤਾ ਗ੍ਰਿਫ਼ਤਾਰ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਕੀਤਾ ਤਬਦੀਲ

ਅੰੰਮਿ੍ਤਸਰ, 27 ਮਾਰਚ 2023 (ਦੀ ਪੰਜਾਬ ਵਾਇਰ)। ਪੁਲਿਸ ਪੰਜਾਬ ਵਲੋੋਂ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਪੁਲਸ ਨੇ ਅੰਮ੍ਰਿਤਪਾਲ ਦੇ ਇਕ ਹੋਰ ਗੰਨਮੈਨ ਨੂੰ ਗ੍ਰਿਫਤਾਰ ਕਰ ਲਿਆ। ਫੜਿਆ ਗਿਆ ਮੁਲਜ਼ਮ ਵਰਿੰਦਰ ਸਿੰਘ ਪੱਟੀ ਦੇ ਪਿੰਡ ਜੌੜਾ ਸਿੰਘ ਵਾਲਾ ਦਾ ਰਹਿਣ ਵਾਲਾ ਹੈ।ਗੰਨਮੈਨ ਦਾ ਨਾਂ ਵਰਿੰਦਰ ਸਿੰਘ … Continue reading ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਹੋਰ ਸੁਰੱਖਿਆ ਮੁਲਾਜ਼ਮ ਵਰਿੰਦਰ ਸਿੰਘ ਜੌਹਲ ਨੂੰ ਕੀਤਾ ਗ੍ਰਿਫ਼ਤਾਰ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਕੀਤਾ ਤਬਦੀਲ