ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਤੇ ਗੁਰਦਾਸਪੁਰ ਵਿੱਚ ਕੀਤਾ ਸੱਤਿਆਗ੍ਰਹਿ ਅੰਦੋਲਨ

ਗੁਰਦਾਸਪੁਰ, 27 ਮਾਰਚ 2023 (ਮੰਨਣ ਸੈਣੀ)। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਦੇ ਮੱਦੇਨਜ਼ਰ ਬੀਤੇ ਕੱਲ਼ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਦਕਰ ਦੇ ਬੁੱਤ ਅੱਗੇ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੈਨਰ ਤਲੇ ਸੱਤਿਆਗ੍ਰਹਿ ਅੰਦੋਲਨ ਕੀਤਾ … Continue reading ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਤੇ ਗੁਰਦਾਸਪੁਰ ਵਿੱਚ ਕੀਤਾ ਸੱਤਿਆਗ੍ਰਹਿ ਅੰਦੋਲਨ