ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ ‘ਤੇ ਹਾਸਲ ਹੋਇਆ 10ਵਾਂ ਸਥਾਨ ਚੰਡੀਗੜ੍ਹ, 27 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ … Continue reading ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ