ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ

ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਚੰਡੀਗੜ੍ਹ, 27 ਮਾਰਚ 2023 (ਦੀ ਪੰਜਾਬ ਵਾਇਰ)। ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ … Continue reading ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ