ਪੰਜਾਬ ਸਰਕਾਰ ਵੱਲੋਂ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ: ਡਾ: ਇੰਦਰਬੀਰ ਸਿੰਘ ਨਿੱਜਰ

ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ … Continue reading ਪੰਜਾਬ ਸਰਕਾਰ ਵੱਲੋਂ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ: ਡਾ: ਇੰਦਰਬੀਰ ਸਿੰਘ ਨਿੱਜਰ