ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ, ਪੁਲਿਸ ਗ੍ਰਿਫਤਾਰ ਨੌਜਵਾਨਾਂ ਨੂੰ 24 ਘੰਟਿਆਂ ਅੰਦਰ ਕਰੇ ਰਿਹਾਅ

ਜਥੇਦਾਰ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਅੰੰਮਿ੍ਤਸਰ, 27 ਮਾਰਚ 2023 (ਦੀ ਪੰਜਾਬ ਵਾਇਰ)। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ ਅੰਮ੍ਰਿਤਪਾਲ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਸਾਰੇ ਨੌਜਵਾਨਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕਰਨ ਲਈ ਕਿਹਾ ਜਾਂਦਾ … Continue reading ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ, ਪੁਲਿਸ ਗ੍ਰਿਫਤਾਰ ਨੌਜਵਾਨਾਂ ਨੂੰ 24 ਘੰਟਿਆਂ ਅੰਦਰ ਕਰੇ ਰਿਹਾਅ