ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਆਟੋਮੈਟਿਕ ਮਿਲਕ ਪਲਾਂਟ ਤੇ ਸਮਾਰਟ ਸਕੂਲ ਲੋਕਾਂ ਨੂੰ ਸਮਰਪਿਤ, ਲੈਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੂਬਿਆਂ ਦੇ ਫੰਡਾਂ ਵਿੱਚ ਜਾਣ-ਬੁੱਝ ਕੇ ਅੜਿੱਕੇ ਡਾਹੁਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੇਂਦਰ ਸਰਕਾਰ ਦੇ ਕੋਝੇ ਹਥਕੰਡਿਆਂ ਨਾਲ ਸੰਘੀ ਢਾਂਚਾ ਹੋ ਰਿਹਾ ਕਮਜ਼ੋਰ ਆਰ.ਡੀ.ਐਫ. ਤੇ ਜੀ.ਐਸ.ਟੀ. ਦਾ ਬਣਦਾ ਹਿੱਸਾ ਲੈਣ ਦੀਆਂ ਪੰਜਾਬ … Continue reading ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ