ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ

ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 27 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ … Continue reading ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ