ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ, ਸੰਕਟ ਦੀ ਇਸ ਘੜੀ ‘ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ

ਚੰਡੀਗੜ੍ਹ, 27 ਮਾਰਚ 2023 (ਦੀ ਪੰਜਾਬ ਵਾਇਰ)। ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ … Continue reading ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ, ਸੰਕਟ ਦੀ ਇਸ ਘੜੀ ‘ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ