ਚੇਅਰਮੈਨ ਰਮਨ ਬਹਿਲ ਨੇ 6.26 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਵਿੱਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਰਾਜ ਸਰਕਾਰ ਵਚਨਬੱਧ ਚੇਅਰਮੈਨ ਸ੍ਰੀ ਰਮਨ ਬਹਿਲ ਗੁਰਦਾਸਪੁਰ, 28 ਮਾਰਚ 2023 (ਮੰਨਣ ਸੈਣੀ) । ਸਿੱਖਿਆ ਖੇਤਰ ਦਾ ਸੁਧਾਰ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਰਾਜ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਤੀਖਾਰੀ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ। ਰਾਜ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ … Continue reading ਚੇਅਰਮੈਨ ਰਮਨ ਬਹਿਲ ਨੇ 6.26 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਵਿੱਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ