ਮਾਨ ਸਰਕਾਰ ਦੀ ਨਿਵੇਕਲੀ ਪਹਿਲਕਦਮੀ: ਬਾਗਬਾਨੀ ਵਿਭਾਗ ਦੀਆਂ ਫ਼ਸਲੀ ਵਿਭਿੰਨਤਾ ਸਕੀਮਾਂ ਕਿਸਾਨਾਂ ਨੂੰ ਕੌਮਾਂਤਰੀ ਮੰਡੀਆਂ ਵਿੱਚ ਮੁਕਾਬਲੇ ਦੇ ਯੋਗ ਬਣਾਉਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ: ਬਾਗਬਾਨੀ ਮੰਤਰੀ ਚੰਡੀਗੜ੍ਹ, 28 ਮਾਰਚ 2023 (ਦੀ ਪੰਜਾਬ ਵਾਇਰ)। ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ … Continue reading ਮਾਨ ਸਰਕਾਰ ਦੀ ਨਿਵੇਕਲੀ ਪਹਿਲਕਦਮੀ: ਬਾਗਬਾਨੀ ਵਿਭਾਗ ਦੀਆਂ ਫ਼ਸਲੀ ਵਿਭਿੰਨਤਾ ਸਕੀਮਾਂ ਕਿਸਾਨਾਂ ਨੂੰ ਕੌਮਾਂਤਰੀ ਮੰਡੀਆਂ ਵਿੱਚ ਮੁਕਾਬਲੇ ਦੇ ਯੋਗ ਬਣਾਉਣਗੀਆਂ: ਚੇਤਨ ਸਿੰਘ ਜੌੜਾਮਾਜਰਾ